PUNJAB VIDEO NEWS

- Show quoted text -

Wednesday, 19 October 2011

Punjab politics-ਵਿਕਾਸ ਪੰਜਾਬ ਦਾ ਨਹੀਂ, ਬਾਦਲ ਪਰਿਵਾਰ ਦਾ ਹੋਇਆ


ਵਿਕਾਸ ਪੰਜਾਬ ਦਾ ਨਹੀਂ, ਬਾਦਲ ਪਰਿਵਾਰ ਦਾ ਹੋਇਆ -ਪੰਜਾਬ ਰਾਜ ਨੂੰ ਕਰਜ਼ ਹੇਠਾਂ ਦੱਬਣ ਵਾਲੀ ਬਾਦਲ ਸਰਕਾਰ ਨਿੱਤ ਵਿਕਾਸ ਦੇ ਦਾਅਵੇ ਕਰ ਰਹੀ ਹੈ, ਜਿਸਨੇ ਕਰੋੜਾਂ ਰੁਪਏ ਦੀ ਸੰਪਤੀ ਆਪਣੀ ਅਤੇ ਆਪਣੇ ਰਿਸ਼ਤੇਦਾਰਾਂ ਦੀ ਬਣਾਈ ਤੇ ਸੂਬੇ ਨੂੰ ਅਧਮੋਇਆ ਕਰਕੇ ਰੱਖ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕਸਬਾ ਔੜ ਵਿਖੇ ਇਕ ਸਮਾਗਮ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕੀਤਾ।

0 comments:

Post a Comment

Share

Twitter Delicious Facebook Digg Stumbleupon Favorites More